ਸੁਲਤਾਨਪੁਰ ਲੋਧੀ 3 ਮਾਰਚ ਗੁਰਦੁਆਰਾ ਸ਼੍ਰੀ ਗੁਪਤਸਰ ਸਾਹਿਬ ਪਿੰਡ ਛੱਤਿਆਣਾ ਸ੍ਰੀ ਮੁਕਤਸਰ ਸਾਹਿਬ ਤੋਂ ਆਰੰਭ ਹੋਇਆ ਵਿਸ਼ਾਲ ਨਗਰ ਕੀਰਤਨ ਬੀਤੀ ਸ਼ਾਮ ਨੂੰ ਪੱਵਿਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚਿਆ ਸੀ, ਸਵੇਰੇ ਨਗਰ ਕੀਰਤਨ ਦਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਕਰਤਾਰਪੁਰ ਕੋਰੀਡੋਰ ਰਾਹੀਂ ਰਵਾਨਾ ਹੋਇਆ।
By -
March 03, 2022
Tags: