ਮੁੱਖ ਮੰਤਰੀ ਨੇ ਪੁਲਿਸ ਭਲਾਈ ਫੰਡ ਨੂੰ 10 ਕਰੋੜ ਰੁਪਏ ਤੋਂ ਵਧਾ ਕੇ 15 ਕਰੋੜ ਰੁਪਏ ਕਰਨ ਦਾ ਵੀ ਐਲਾਨ ਕੀਤਾ

B11 NEWS
By -
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਮੌਤ ਹੋਣ ਦੀ ਸੂਰਤ ਵਿੱਚ ਉਹਨਾਂ ਦੇ ਪਰਿਵਾਰ ਨੂੰ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਡੀ.ਜੀ.ਪੀ ਵੀ ਕੇ ਭਾਵਰਾ ਦੀ ਮੌਜੂਦਗੀ ਵਿੱਚ 23000 ਤੋਂ ਵੱਧ ਪੁਲਿਸ ਕਰਮਚਾਰੀਆਂ ਨੂੰ ਵਿਡੀਓ ਕਾਨਫਰੰਸ ਰਾਹੀਂ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਪੁਲਿਸ ਭਲਾਈ ਫੰਡ ਨੂੰ 10 ਕਰੋੜ ਰੁਪਏ ਤੋਂ ਵਧਾ ਕੇ 15 ਕਰੋੜ ਰੁਪਏ ਕਰਨ ਦਾ ਵੀ ਐਲਾਨ ਕੀਤਾ।
...
Chief Minister Bhagwant Mann announces to give ₹1 Crore as ex-gratia relief to the family of police personnel in case of death in line of duty. Addressing over 23000 police personnel through a video conference in the presence of DGP V K Bhawra, the Chief Minister also announces an increase in Police Welfare Fund from ₹10 Crores to ₹15 Crores.
Tags: