ਡਾਇਰੈਕਟਰ ਜਨਰਲ (ਡੀ.ਜੀ.ਪੀ.) ਸ੍ਰੀ ਵੀ.ਕੇ ਭਾਵਰਾ ਸਮੇਤ 149 ਪੁਲਿਸ ਕਰਮਚਾਰੀਆਂ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਕੋਵਿਡ-19 ਵੈਕਸੀਨੇਸ਼ਨ ਬੂਸਟਰ ਡੋਜ਼ ਲਗਾਏ

B11 NEWS
By -
ਡਾਇਰੈਕਟਰ ਜਨਰਲ (ਡੀ.ਜੀ.ਪੀ.) ਸ੍ਰੀ ਵੀ.ਕੇ ਭਾਵਰਾ ਸਮੇਤ 149 ਪੁਲਿਸ ਕਰਮਚਾਰੀਆਂ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਲਗਾਏ ਗਏ ਇੱਕ ਵਿਸ਼ੇਸ਼ ਕੈਂਪ ਦੌਰਾਨ ਕੋਵਿਡ-19 ਵੈਕਸੀਨੇਸ਼ਨ ਬੂਸਟਰ ਡੋਜ਼ ਲਗਵਾਈ। ਇਸ ਦੌਰਾਨ ਏ.ਡੀ.ਜੀ.ਪੀ. (ਭਲਾਈ), ਏ.ਡੀ.ਜੀ.ਪੀ. (ਸੁਰੱਖਿਆ) ਅਤੇ ਏ.ਆਈ.ਜੀ. (ਭਲਾਈ) ਨੇ ਵੀ ਬੂਸਟਰ ਡੋਜ਼ ਲਗਵਾਈ।
...
DGP Punjab Police VK Bhawra was among the 149 Police Personnel, who got himself vaccinated with #COVID19 vaccination booster dose during a special camp organised at Punjab Police India Headquarter. ADGP Welfare, ADGP Security and AIG Welfare have also got the booster jab.
Tags: