ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਨੇ ਭਗੌੜੇ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਪੁਲਿਸ ਨੇ ਇਨ੍ਹਾਂ ਕੋਲੋਂ 44 ਜਿੰਦਾ ਕਾਰਤੂਸਾਂ ਸਮੇਤ ਵਿਦੇਸ਼ੀ ਐਮਪੀ-5 ਗੰਨ ਵੀ ਬਰਾਮਦ ਕੀਤੀ

B11 NEWS
By -
ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਵਿਦੇਸ਼ ਅਧਾਰਤ ਦੇਸ਼ ਵਿਰੋਧੀ ਅਨਸਰਾਂ ਦੀਆਂ ਸੰਭਾਵਿਤ ਕੋਸ਼ਿਸ਼ਾਂ ਨੂੰ ਨਾਕਾਮ ਕਰਦਿਆਂ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਨੇ ਭਗੌੜੇ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 44 ਜਿੰਦਾ ਕਾਰਤੂਸਾਂ ਸਮੇਤ ਵਿਦੇਸ਼ੀ ਐਮਪੀ-5 ਗੰਨ ਵੀ ਬਰਾਮਦ ਕੀਤੀ ਹੈ।
By B11NEWS