ਗੈਰ-ਕਾਨੂੰਨੀ ਮਾਈਨਿੰਗ ‘ਤੇ ਕਾਰਵਾਈ ਕਰਦਿਆਂ ਖਣਨ ਅਤੇ ਭੂ-ਵਿਗਿਆਨ - ਮੰਤਰੀ ਹਰਜੋਤ ਸਿੰਘ ਬੈਂਸ

B11 NEWS
By -
ਗੈਰ-ਕਾਨੂੰਨੀ ਮਾਈਨਿੰਗ ‘ਤੇ ਕਾਰਵਾਈ ਕਰਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਕਾਰੀਆਂ ਨੂੰ ਰੂਪਨਗਰ ਜ਼ਿਲ੍ਹੇ ਦੇ ਨੰਗਲ ਸ਼ਹਿਰ ਨੇੜਲੇ ਖੇੜਾ ਕਲਮੋਟ ਖ਼ਿੱਤੇ ਦੇ ਸਾਰੇ ਕਰੱਸ਼ਰਾਂ ਨੂੰ ਤੁਰੰਤ ਸੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਨੇ ਮਾਈਨਿੰਗ ਅਧਿਕਾਰੀਆਂ ਨੂੰ ਕਾਨੂੰਨੀ ਅਤੇ ਗੈਰ-ਕਾਨੂੰਨੀ ਮਾਈਨਿੰਗ ਸਾਈਟਾਂ 'ਤੇ ਨਿਯਮਤ ਤੌਰ 'ਤੇ ਚੈਕਿੰਗ ਕਰਨ ਦੇ ਨਿਰਦੇਸ਼ 
Tags: