ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਵਲੋਂ ਅਨੰਦ ਸ਼ਹਿਰ ਅਤੇ ਗਾਂਧੀਨਗਰ ਵਿਖੇ ਅਮੁਲ ਦੇ ਵੱਖ ਵੱਖ ਪਲਾਟਾਂ ਦਾ ਦੌਰਾ ਕੀਤਾ ਗਿਆ ਜਿੱਥੇ ਅਮੂਲ ਦੇ ਅਧਕਿਾਰੀਆਂ ਨਾਲ ਮੀਟਿੰਗ ਕਰਕੇ ਪੰਜਾਬ ਵਿਚ ਦੁੱਧ ਤੋਂ ਬਣਨ ਵਾਲੇ ਪਦਾਰਥਾਂ ਨੂੰ ਹੋਰ ਮਿਆਰੀ ਬਣਾਉਣ ਲਈ ਸਹਿਯੋਗ ਦੀ ਮੰਗ ਕੀਤੀ ਹੈ।
...
Animal Husbandry and Dairy Development Minister Kuldeep Singh Dhaliwal visited Amul plants in Anand Shahar and Gandhinagar. The Minister also held significant discussions with the experts and sought cooperation from Amul to further quality improvement of dairy products.