ਸ੍ਰੀ ਮਾਲਵਿੰਦਰ ਸਿੰਘ ਜੱਗੀ, ਆਈ.ਏ.ਐਸ. ਨੇ ਪੰਜਾਬ ਸਿਵਲ ਸਕੱਤਰੇਤ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ।

B11 NEWS
By -
ਸ੍ਰੀ ਮਾਲਵਿੰਦਰ ਸਿੰਘ ਜੱਗੀ, ਆਈ.ਏ.ਐਸ. ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਸ੍ਰੀ ਕਮਲ ਕਿਸ਼ੋਰ ਯਾਦਵ, ਆਈ.ਏ.ਐਸ. ਦੀ ਥਾਂ ’ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ।

BY B11NEWS