ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦਾ ਦੌਰਾ ਕਰਕੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸੁਝਾਅ ਵੀ ਮੰਗੇ ਅਤੇ ਕਿਹਾ ਕਿ ਸਿੱਖਿਆ ਖੇਤਰ ਦੇਸ਼ ਦੇ ਭਵਿੱਖ ਨਾਲ ਜੁੜਿਆ ਵਿਭਾਗ ਹੈ ਅਤੇ ਇਸ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ।
...
Education Minister Meet Hayer visited Govt Senior Secondary School in Garhshanker and interacted with both teachers & students. He also invited suggestions from the students and said that the educational sphere is connected with the future of the country and is being transformed