ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਿੱਖਿਆ ਖੇਤਰ ਨੂੰ ਸਹੀ ਲੀਹਾਂ ਉੱਤੇ ਲਿਆਉਣ ਲਈ ਫੀਲਡ ਵਿੱਚੋਂ ਹਾਸਲ ਕੀਤੀ ਜਾ ਰਹੀ ਫੀਡਬੈਕ ਤਹਿਤ ਵੱਖ-ਵੱਖ ਸਕੂਲਾਂ ਦੇ ਦੌਰਿਆਂ ਕੀਤੇ ਜਾ ਰਹੇ

B11 NEWS
By -
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਿੱਖਿਆ ਖੇਤਰ ਨੂੰ ਸਹੀ ਲੀਹਾਂ ਉੱਤੇ ਲਿਆਉਣ ਲਈ ਫੀਲਡ ਵਿੱਚੋਂ ਹਾਸਲ ਕੀਤੀ ਜਾ ਰਹੀ ਫੀਡਬੈਕ ਤਹਿਤ ਵੱਖ-ਵੱਖ ਸਕੂਲਾਂ ਦੇ ਕੀਤੇ ਜਾ ਰਹੇ ਦੌਰਿਆਂ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਲੱਲੀਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਸਕੂਲਾਂ ਨੂੰ ਆਧੁਨਿਕ ਲੀਹਾਂ ਉਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
...
Education Minister Gurmeet Singh Meet Hayer visited Govt Elementary school in Lallian Kalan as part of a strategy to get feedback from the field to transform the educational scenario. He said that children are the future of the country hence they would be provided ultra-modern facilities.
Tags: