ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਵਿਖੇ ਆਪਣੇ ਚੈਂਬਰ ਵਿੱਚ ਵਿਰੋਧੀ ਧਿਰ ਦੇ ਨੇਤਾ (ਐਲ.ਓ.ਪੀ.) ਅਤੇ ਕਾਂਗਰਸੀ ਵਿਧਾਇਕ ਸ. ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੱਤਾ ਧਿਰ ਦੇ ਨਾਲ ਨਾਲ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਵੀ ਲੋਕ ਹਿੱਤ ਸਬੰਧੀ ਮੁੱਦਿਆਂ ਨੂੰ ਉਠਾਉਣ ਲਈ ਨਿਰਪੱਖ ਅਤੇ ਢੁਕਵੇਂ ਮੌਕੇ ਪ੍ਰਦਾਨ ਕੀਤੇ ਜਾਣਗੇ।
...
Fair and genuine opportunities will be provided impartially to Treasury as well as Opposition benches to flag issues of utmost public importance, assured Vidhan Sabha Speaker Kultar Singh Sandhwan during meeting with LoP & Congress MLA Partap Singh Bajwa at Punjab Vidhan Sabha.