ਸ. ਬੈਂਸ ਨੇ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਕੀਤਾ ਤੇ ਕਿਹਾ ਕਿ ਇਨ੍ਹਾਂ ਜ਼ਰੀਏ ਪੀੜੀ ਦਰ ਪੀੜੀ ਇਸ ਪਵਿੱਤਰ ਦਿਹਾੜੇ ਦੀਆਂ ਯਾਦਾਂ ਨੂੰ ਸੰਭਾਲਿਆ ਜਾਵੇਗਾ

B11 NEWS
By -
ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਲਾਲ ਕਿਲੇ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ‘ਚ ਸਮਾਪਤੀ ਵਾਲੇ ਦਿਨ ਹਾਜ਼ਰੀ ਲੁਆਈ। ਸ. ਬੈਂਸ ਨੇ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਕੀਤਾ ਤੇ ਕਿਹਾ ਕਿ ਇਨ੍ਹਾਂ ਜ਼ਰੀਏ ਪੀੜੀ ਦਰ ਪੀੜੀ ਇਸ ਪਵਿੱਤਰ ਦਿਹਾੜੇ ਦੀਆਂ ਯਾਦਾਂ ਨੂੰ ਸੰਭਾਲਿਆ ਜਾਵੇਗਾ।
...
Tourism & Cultural Affairs Minister Harjot Singh Bains participated in concluding day of event organised at Red Fort to mark 400th birth anniversary of ninth Sikh Guru Sri Guru Tegh Bahadur Ji. Mr. Bains thanked Prime Minister for releasing commemorative coin & postal stamp to preserve memories.
Tags: