ਪੰਜਾਬ ਤੋਂ ਰਾਜ ਸਭਾ ਦੀਆਂ 2 ਸੀਟਾਂ ਲਈ ਅੱਜ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਨੇ ਆਪਣੇ ਨਾਮਜ਼ਦਗੀ ਕਾਗਜ਼ ਪੰਜਾਬ ਵਿਧਾਨ ਸਭਾ ਦੇ ਸਕੱਤਰ ਕੋਲ ਦਾਖਲ ਕੀਤੇ। ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ
By -
May 31, 2022
Tags: