ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਤ ਅਵਤਾਰ ਸਿੰਘ ਸੀਚੇਵਾਲ ਜੀ ਦੀ 34 ਵੀ ਸਾਲਾਨਾ ਬਰਸੀ ਮੌਕੇ ਨਿਰਮਲ ਕੁਟੀਆ ਸੀਚੇਵਾਲ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਤੇ ਕਿਹਾ ਕਿ ਜੋ ਪਰਮਾਤਮਾ ਨੇ ਉਨ੍ਹਾਂ ਨੂੰ ਜਿੰਮੇਵਾਰੀ ਦਿੱਤੀ ਹੈ ਉਸ ਨੂੰ ਨਿਭਾਉਣ ਦਾ ਤਾਕਤ ਦੇਣ।
By -
May 27, 2022
Tags: