ਨਹਿਰੀ ਤੇ ਡਰੇਨਜ਼ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਬਰਸਾਤਾਂ ਤੋਂ ਪਹਿਲਾਂ ਸਤਲੁਜ ਦਰਿਆ ਵਿੱਚ ਗਿਦੱੜਪਿੰਡੀ ਰੇਲਵੇ ਪੁਲ ਹੇਠਾਂ 10 ਤੋਂ 12 ਫੁੱਟ ਤੱਕ ਜੰਮੀ ਮਿੱਟੀ ਕੱਢਣ ਦੇ ਕੰਮ ਦੀ ਸ਼ੁਰੂਆਤ ਕਰੇ।

B11 NEWS
By -
Tags: