ਵਿਜੀਲੈਂਸ ਬਿਊਰੋ ਪੰਜਾਬ ਨੇ ਪੀ.ਐਸ.ਪੀ.ਸੀ.ਐਲ ਦੇ ਲੁਧਿਆਣਾ ਜਿਲ੍ਹੇ ਵਿਚ ਲੱਖੋਵਾਲ, ਕੋਹਾੜਾ ਦਫਤਰ ‘ਚ ਤਾਇਨਾਤ ਮਾਲੀਆ ਸਹਾਇਕ ਪਰਮਜੀਤ ਸਿੰਘ ਨੂੰ ਬਿਜਲੀ ਕੁਨੈਕਸ਼ਨ ਤਬਦੀਲ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

B11 NEWS
By -
ਵਿਜੀਲੈਂਸ ਬਿਊਰੋ ਪੰਜਾਬ ਨੇ ਪੀ.ਐਸ.ਪੀ.ਸੀ.ਐਲ ਦੇ ਲੁਧਿਆਣਾ ਜਿਲ੍ਹੇ ਵਿਚ ਲੱਖੋਵਾਲ, ਕੋਹਾੜਾ ਦਫਤਰ ‘ਚ ਤਾਇਨਾਤ ਮਾਲੀਆ ਸਹਾਇਕ ਪਰਮਜੀਤ ਸਿੰਘ ਨੂੰ ਬਿਜਲੀ ਕੁਨੈਕਸ਼ਨ ਤਬਦੀਲ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।
...
Vigilance Bureau Punjab nabbed Paramjit Singh, Revenue Assistant, posted at PSPCL Lakhowal, Kohara office in Ludhiana district red handed while accepting bribe of Rs 10,000 for transfer of power connection. FIR under section 7,  Prevention of Corruption Act has been registered.
Tags: