ਨਸ਼ਾ ਵਿਰੋਧੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਵੱਲੋਂ ਪਿਛਲੇ ਹਫ਼ਤੇ ਕੁੱਲ 155.39 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ ਵਿੱਚ ਗੁਜਰਾਤ ਅਤੇ ਮਹਾਰਾਸ਼ਟਰ ਤੋਂ ਬਰਾਮਦ 147.5 ਕਿਲੋਗ੍ਰਾਮ ਹੈਰੋਇਨ ਸ਼ਾਮਿਲ ਹੈ। ਪੁਲਿਸ ਵੱਲੋਂ 16.29 ਲੱਖ ਰੁਪਏ ਦੀ ਡਰੱਗ ਮਨੀ, 15 ਕਿਲੋ ਅਫੀਮ, 37 ਕਿਲੋ ਗਾਂਜਾ, 16 ਕੁਇੰਟਲ ਭੁੱਕੀ ਅਤੇ 64000 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ।
ਪੁਲਿਸ ਵੱਲੋਂ 16.29 ਲੱਖ ਰੁਪਏ ਦੀ ਡਰੱਗ ਮਨੀ, 15 ਕਿਲੋ ਅਫੀਮ, 37 ਕਿਲੋ ਗਾਂਜਾ, 16 ਕੁਇੰਟਲ ਭੁੱਕੀ ਅਤੇ 64000 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ
By -
July 18, 2022
Tags: