ਪੰਜਾਬ ‘ਚ ਮੁੜ ਖੇਡ ਸੱਭਿਆਚਾਰ ਪੈਦਾ ਕਰਨਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਹੈ। ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਖੇਲੋ ਇੰਡੀਆ-2022 ਦੇ ਜੇਤੂ ਖਿਡਾਰੀਆਂ ਨਾਲ ਰੂਬਰੂ ਹੋਏ ਅਤੇ ਉਨ੍ਹਾਂ ਨੂੰ ਮਿਹਨਤ ਕਰਕੇ ਪੰਜਾਬ ਨੂੰ ਖੇਡਾਂ ਵਿੱਚ ਨੰਬਰ ਇੱਕ ਬਣਾਉਣ ਦਾ ਸੱਦਾ ਦਿੱਤਾ।
...
Reviving sports culture in state has been the topmost priority of CM Bhagwant Mann-led Punjab Government. Sports Minister Meet Hayer met the winners of Khelo India Games-2022 & exhorted sportspersons to work hard to make Punjab number one state in the sports.