ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਵਿੱਚ ਸਮੁੱਚੀ ਪੁਲਿਸ ਫੋਰਸ ਵੱਲੋਂ ਪੰਜਾਬ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਕਾਰਡਨ ਅਤੇ ਸਰਚ ਆਪਰੇਸ਼ਨ (ਸੀ.ਏ.ਐਸ.ਓ.) ਚਲਾਏ ਗਏ।
To infuse fear among the anti-social elements and instill a sense of safety and security among the common people, DGP Gaurav Yadav leads the entire Punjab Police India Force to conduct Cordon and Search Operation (CASO) in all the 28 Police districts of Punjab.