ਪੰਜਾਬ ਵਿੱਚ ਰੁਜ਼ਗਾਰ ਉਤਪਤੀ ਨੂੰ ਹੋਰ ਹੁਲਾਰਾ ਦੇਣ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਦਫ਼ਤਰ ਵਿਖੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਅਤੇ ਵਿੰਡੋ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ ਕੋਲਕਾਤਾ ਦਰਮਿਆਨ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ।
...
In order to give a boost to the employment scenario in Punjab & to enhance job opportunities for the youth of Punjab, a MoU has been signed between the Department of Employment Generation, Skill Development & Training Punjab & Window Technologies Private Ltd Kolkata.