ਸੁਲਤਾਨਪੁਰ ਲੋਧੀ ਦੇ ਸਰਕਾਰੀ ਸੀਨੀਅਰ ਸਕੈਡਰੀ ਸਕੂਲ ( ਲੜਕੇ/) ਵਿੱਚ ਬਣ ਰਹੀ ਸਕੂਲ ਬਿਲਡਿੰਗ ਦੌਰਾਨ ਚੱਲ ਰਹੀ JCB ਮਸ਼ੀਨ ਹੇਠਾਂ ਆਉਣ ਨਾਲ ਇੱਕ ਡੇੜ ਸਾਲ ਦੇ ਪ੍ਰਵਾਸੀ ਬੱਚੇ ਅੰਸ਼ ਯਾਦਵ ਦੀ ਹੋਈ ਦਰਦਨਾਕ ਮੌਤ

B11 NEWS
By -
Tags: