ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਦਿਆਂ ਕਪੂਰਥਲਾ ਪੁਲਿਸ (ਥਾਣਾ ਸਿਟੀ ਕਪੂਰਥਲਾ) ਨੇ 02 ਦੋਸ਼ੀਆ ਨੂੰ ਕੀਤਾ ਗ੍ਰਿਫ਼ਤਾਰ

B11 NEWS
By -

ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਦਿਆਂ ਕਪੂਰਥਲਾ ਪੁਲਿਸ (ਥਾਣਾ ਸਿਟੀ ਕਪੂਰਥਲਾ) ਨੇ 02 ਦੋਸ਼ੀਆ ਨੂੰ ਗ੍ਰਿਫ਼ਤਾਰ ਕਰਕੇ 10 ਗ੍ਰਾਮ ਹੈਰੋਇਨ ਅਤੇ 1257 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆ ਗਈਆ। 
B11NEWS 
Tags: