ਸੁਲਤਾਨਪੁਰ ਲੋਧੀ, 17 ਫਰਵਰੀ ਮਹਾਂਸ਼ਿਵਰਾਤਰੀ ਦੇ ਸਬੰਧ ਵਿੱਚ ਸ਼ਿਵ ਮੰਦਿਰ ਚੌੜਾ ਖੂਹ ਸੁਲਤਾਨਪੁਰ ਲੋਧੀ ਤੋਂ ਵਿਸ਼ਾਲ ਸ਼ੋਭਾ ਯਾਤਰਾ ਪ੍ਰਧਾਨ ਰਾਕੇਸ਼ ਕੁਮਾਰ ਨੀਟੂ ਦੀ ਅਗਵਾਈ ਹੇਠ ਸ਼ਾਨ ਸ਼ੌਕਤ ਨਾਲ ਮੰਦਰ ਚੋਂ ਕੱਢੀ ਗਈ

B11 NEWS
By -
Tags: