ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਸ਼ਹੀਦ ਭਗਤ ਸਿੰਘ , ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪ੍ਰੈਸ ਕਲੱਬ ਪ੍ਰਧਾਨ ਲਖਵੀਰ ਸਿੰਘ ਲੱਖੀ ਦੀ ਅਗਵਾਈ ਹੇਠ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਮੂਹ ਪੱਤਰਕਾਰ ਭਾਈਚਾਰੇ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ

B11 NEWS
By -
Tags: