ਕਪੂਰਥਲਾ ਪੁਲਿਸ ਵਲੋਂ 2 ਅਤੇ 3 ਜੂਨ ਦੀ ਦਰਮਿਆਨੀ ਰਾਤ ਨੂੰ ਵੈਸਟਰਨ ਯੂਨੀਅਨ ਦੀਆਂ ਦੁਕਾਨਾਂ ਵਿਚ ਚੋਰੀ ਕਰਨ ਦੇ ਮਾਮਲੇ ਵਿਚ 2 ਵਿਅਕਤੀਆਂ ਨੂੰ ਕਾਬੂ ਕਰ ਉਨ੍ਹਾਂ ਕੋਲੋਂ 7 ਲੱਖ ਰੁਪਏ ਦੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ ਹੈ।

B11 NEWS
By -
Tags: