27 ਜੂਨ, 2023,ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਰੇਲਵੇ ਵਿਭਾਗ ਵੱਲੋਂ ਅੰਡਰ ਪੁਲ ਲੱਖਾਂ ਰੁਪਏ ਖਰਚ ਕਰਕੇ ਬਣਾਏ ਗਏ । ਜੋ ਮਾਮੂਲੀ ਜਿਹੀ ਬਰਸਾਤ ਪੈਣ ਤੇ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਤਲਾਬ ਦਾ ਰੂਪ ਧਾਰਨ ਕਰ ਲੈਂਦਾ ਹੈ ਗੁਰੂ ਧਾਮਾਂ ਵਿਖੇ ਨਤਮਸਤਕ ਹੋਣ ਲਈ ਸੰਗਤਾਂ ਲਈ ਪ੍ਰਸ਼ਾਨੀ ਖੜ੍ਹੀ ਕਰਦਾ ਹੈ।
By -
June 27, 2023
Tags: