ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੇ ਕਿਹਾ ਹੈ ਕਿ ਸਮਾਰਟ ਸਿਟੀ ਪ੍ਰਾਜੈੱਕਟਾਂ ਤਹਿਤ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਧਾਰਮਿਕ ਸੈਰ ਸਪਾਟੇ ਦੇ ਮੁੱਖ ਕੇਂਦਰ ਵਜੋਂ ਵਿਕਸਿਤ ਕਰਨ ਲਈ ਸਮਾਰਟ ਸਿਟੀ ਤਹਿਤ ਚਲ ਰਹੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ਤੇ ਪੂਰਾ ਕੀਤਾ ਜਾਵੇ
By -
June 02, 2023
Tags: