*ਭਾਖੜਾ ਡੈਮ* ਤੋਂ ਵਾਧੂ ਪਾਣੀ ਛੱਡਣ ਨੂੰ ਲੈ ਕੇ ਵੱਡੀ ਖਬਰ ਹੈ ਕਿ ਹੁਣ ਭਾਖੜਾ ਡੈਮ ਤੋਂ ਵਾਧੂ ਪਾਣੀ ਨਹੀਂ ਛੱਡਿਆ ਜਾਵੇਗਾ। ਅਗਲੇ 3 ਦਿਨਾਂ ਤੱਕ ਵਾਧੂ ਪਾਣੀ ਨਹੀਂ ਛੱਡਿਆ ਜਾਵੇਗਾ। ਇਹ ਫੈਸਲਾ ਅੱਜ ਬੀਬੀਐਮਬੀ ਦੀ ਮੀਟਿੰਗ ਵਿੱਚ ਲਿਆ ਗਿਆ। ਭਾਖੜਾ ਦੇ ਫਲੱਡ ਗੇਟ ਅਜੇ ਤੱਕ ਨਹੀਂ ਖੋਲ੍ਹੇ ਗਏ ਹਨ।

B11 NEWS
By -
Tags: