ਸੁਲਤਾਨਪੁਰ ਲੋਧੀ ,19 ਅਗਸਤ, , ਓ਼ ਪੀ ਚੌਧਰੀ, ਸ਼ਰਨਜੀਤ ਸਿੰਘ ਤੱਖਰ, ਬਿਆਸ ਦਰਿਆ ਦੇ ਮੰਡ ਖੇਤਰ ਦੇ ਪੇਂਡੂ ਖੇਤਰ ਹੜ੍ਹ ਦੇ ਪਾਣੀ ਦੀ ਮਾਰ ਹੇਠ ਆ ਗਏ ।ਪਵਿੱਤਰ ਕਾਲੀ ਵੇਈਂ ਦਾ ਪਾਣੀ ਦਾ ਪੱਧਰ ਉੱਚਾ ਹੋ ਗਿਆ ਹੈ ਅਤੇ ਪਾਣੀ ਓਵਰਫਲੋ ਹੋ ਕੇ ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ਵਿੱਚ ਪਾਣੀ ਦਾਖਲ ਹੋ ਗਿਆ ਹੈ, ਹੌਲੀ-ਹੌਲੀ ਕਾਲੀ ਵੇਈਂ ਦਾ ਪੱਧਰ ਬਹੁਤ ਉੱਚਾ ਹੋ ਰਿਹਾ ਹੈ।ਹੜ੍ਹ ਦਾ ਪਾਣੀ ਓਵਰਫਲੋ ਹੋ ਕੇ ਨੇੜਲੇ ਕਿਸਾਨਾਂ ਦੇ ਘਰਾਂ ਅਤੇ ਖੇਤਾਂ ਵਿੱਚ ਦਾਖਲ ਹੋ ਰਿਹਾ ਹੈ

B11 NEWS
By -
Tags: