ਸ਼ਿਵ ਮੰਦਿਰ ਚੌੜਾ ਖ਼ੂਹ ਸੁਲਤਾਨਪੁਰ ਲੋਧੀ ਵੱਲੋਂ ਸ਼ਿਵ ਸੰਧਿਆ ਫੇਰੀ ਪ੍ਰਧਾਨ ਰਾਕੇਸ਼ ਨੀਟੂ ਦੀ ਅਗਵਾਈ ਹੇਠ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕੱਢੀ ਗਈ ਦੋ ਸ਼ਹਿਰ ਦੇ ਵੱਖ ਵੱਖ ਮੁੱਹਲੇ ਅਤੇ ਬਾਜ਼ਾਰ ਚ ਹੁੰਦੀ ਹੋਈ ਸ਼ਿਵ ਮੰਦਿਰ ਪੁੱਜਣ ਤੇ ਫੁੱਲਾਂ ਦੀ ਬਰਖਾ ਕਰਕੇ ਸਵਾਗਤ ਕੀਤਾ ਗਿਆ

B11 NEWS
By -
Tags: