ਸੁਲਤਾਨਪੁਰ ਲੋਧੀ 21ਸਤੰਬਰ ,ਓ਼ ਪੀ ਚੌਧਰੀ, ਸ਼ਰਨਜੀਤ ਸਿੰਘ ਤੱਖਰ , ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸੰਬੰਧ ਵਿੱਚ ਅਲੌਕਿਕ ਨਗਰ ਕੀਰਤਨ ਇਤਿਹਾਸਿਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਇਸ ਮੌਕੇ ਉਚੇਚੇ ਤੌਰ ਤੇ ਪੁੱਜੇ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਸਾਨੂੰ ਹੱਕ ਤੇ ਸੱਚ ਦੇ ਮਾਰਗ ਤੇ ਚੱਲਣ ਦਾ ਸੁਨੇਹਾ ਦਿੱਤਾ

B11 NEWS
By -
Tags: