ਸੁਲਤਾਨਪੁਰ ਲੋਧੀ,11 ਅਕਤੂਬਰ ਚੌਧਰੀ, ਸ਼ਰਨਜੀਤ ਸਿੰਘ ਤੱਖਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਦਾ ਦਾਅਵਾ ਕਰਨ ਵਾਲੀ ਮਾਨ ਸਰਕਾਰ ਦੇ ਦਾਅਵੇ ਖੋਖਲੇ ਹਨ ਕਿਉਂਕਿਆੜਤੀਆਂ ਤੇ ਰਾਈਸ ਮਿਲਰਾਂ ਦੀ ਚੱਲ ਰਹੀ ਹੜਤਾਲ ਕਾਰਨ ਅੱਜ ਮੰਡੀਆਂ ਚ ਝੋਨੇ ਦੀ ਫਸਲ ਲੈ ਕੇ ਪੁੱਜੇ ਕਿਸਾਨਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਰਕੇ ਕਿਸਾਨਾਂ ਦੇ ਅੰਦਰ ਕੇਂਦਰ ਤੇ ਪੰਜਾਬ ਸਰਕਾਰ ਦੇ ਵਿਰੁੱਧ ਰੋਸ ਵੱਧਦਾ ਜਾ ਰਿਹਾ ਹੈ, ਇਹ ਸ਼ਬਦ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਮਾਧਵ ਗੁਪਤਾ ਐਂਡ ਕੰਪਨੀ ਦੀ ਆੜਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

B11 NEWS
By -
Tags: