ਸੁਲਤਾਨਪੁਰ ਲੋਧੀ,18 ਅਕਤੂਬਰ ,ਚੌਧਰੀ, ਸ਼ਰਨਜੀਤ ਸਿੰਘ ਤਖਤਰ,25ਵੀਂ ਯੂਥ ਪਾਰਲੀਮੈਂਟ ਪ੍ਰੋਗਰਾਮ ਤਹਿਤ ਸ਼੍ਰੀ ਜਵਾਹਰ ਨਵੋਦਿਆ ਮਸੀਤਾਂ , ਕਪੂਰਥਲਾ ਵਿਖੇ ਕਰਵਾਇਆ ਗਿਆ ਬਤੌਰ ਮੁੱਖ ਮਹਿਮਾਨ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸ਼ਿਰਕਤ ਕੀਤੀ।ਇਸ ਮੌਕੇ ਉਨ੍ਹਾਂ ਨੇਂ ਕਿਹਾ ਕਿ ਨੋਜਵਾਨ ਪੀੜੀ ਨੂੰ ਮੈਂਬਰ ਪਾਰਲੀਮੈਂਟ ਅਤੇ ਵਿਧਾਨ ਸਭਾ ਬਾਰੇ ਜਾਣਕਾਰੀ ਹੋਣਾ ਚਾਹੀਦੀ ਹੈ
By -
October 18, 2023
Tags: