ਸੁਲਤਾਨਪੁਰ ਲੋਧੀ,22ਅਕਤੂਬਰ, ਚੌਧਰੀ, ਸ਼ਰਨਜੀਤ ਸਿੰਘ ਤਖਤਰ ਜਰਨਲਿਸਟ ਪ੍ਰੈੱਸ ਕਲੱਬ ਪੰਜਾਬ ਇਕਾਈ ਦੀ ਮੀਟਿੰਗ ਪ੍ਰੈਸ ਕਲੱਬ ਭਵਨ ਸੁਲਤਾਨਪੁਰ ਲੋਧੀ ਵਿਖੇ ਸੂਬਾ ਸਰਪ੍ਰਸਤ ਜੇ.ਐਸ ਸੰਧੂ ਦੀ ਪ੍ਰਧਾਨਗੀ ਹੇਠ ਹੋਈ, ਇਸ ਮੌਕੇ ਜਰਨਲਿਸਟ ਪ੍ਰੈੱਸ ਕਲੱਬ ਪੰਜਾਬ ਦੇ ਪ੍ਰਧਾਨ ਮਨਜੀਤ ਸਿੰਘ ਮਾਨ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਸੀਨੀਅਰ ਪੱਤਰਕਾਰ ਜਤਿੰਦਰ ਸੇਠੀ ਨੂੰ ਜਰਨਲਿਸਟ ਪ੍ਰੈੱਸ ਕਲੱਬ ਪੰਜਾਬ ਯੂਨਿਟ ਸੁਲਤਾਨਪੁਰ ਲੋਧੀ ਦਾ ਸਰਬਸੰਮਤੀ ਨਾਲ ਨਵਾਂ ਪ੍ਰਧਾਨ ਅਤੇ ਸੀਨੀਅਰ ਪੱਤਰਕਾਰ ਅਰਵਿੰਦ ਪਾਠਕ ਨੂੰ ਸੀਨੀਅਰ ਵਾਈਸ-ਪ੍ਰਧਾਨ ਨਿਯੁਕਤ ਕੀਤੇ ਗਏ

B11 NEWS
By -
Tags: