ਸੁਲਤਾਨਪੁਰ ਲੋਧੀ,1ਨਵੰਬਰ, ,(ਚੌਧਰੀ, ਸ਼ਰਨਜੀਤ ਸਿੰਘ ਤਖਤਰ) ਪੰਜਾਬ ਦਿਵਸ ਮੌਕੇ ਫੋਜੀ ਕਲੋਨੀ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਬਹੁ-ਪੱਖੀ ਵਿਕਾਸ ਕਰਨ ਦੀ ਸ਼ੁਰੂਆਤ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇੱਕ ਕਮਰੇ ਦੀ ਨੀਂਹ ਰੱਖ ਕੇ ਕੀਤੀ। ਸਰਪੰਚ ਗੁਰਪ੍ਰੀਤ ਸਿੰਘ ਫੌਜੀ ਕਲੋਨੀ ਨੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੂੰ ਸਨਮਾਨਿਤ ਕੀਤਾ
By -
November 01, 2023
Tags: