ਸੁਲਤਾਨਪੁਰ ਲੋਧੀ, 13 ਨਵੰਬਰ,( ਚੌਧਰੀ, ਸ਼ਰਨਜੀਤ ਸਿੰਘ ਤਖਤਰ) ਭਾਰਤੀ ਕਿਸਾਨ ਯੂਨੀਅਨ ਚੜੂਨੀ ਵੱਲੋਂ 23 ਨਵੰਬਰ ਨੂੰ ਪਿਪਲੀ , ਹਰਿਆਣਾ ਵਿਖੇ ਵਿਸ਼ਾਲ ਰੈਲੀ ਦੇ ਸਬੰਧ ਚ ।ਪੰਜਾਬ ਵਿੱਚ ਰਾਸ਼ਟਰੀ ਪ੍ਰਧਾਨ ਗੁਰਨਾਮ ਸਿੰਘ ਚੜ੍ਹਨੀ ਵੱਲੋਂ ਲਗਾਤਾਰ ਕਿਸਾਨ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਇਸ ਸਬੰਧੀ ਜਿਲ੍ਹਾ ਕਪੂਰਥਲਾ ਦੇ ਬਲਾਕ ਸੁਲਤਾਨਪੁਰ ਲੋਧੀ ਵਿਖੇ ਕਿਸਾਨਾਂ ਨਾਲ ਮੀਟਿੰਗ ਕਰਨ ਉਪਰੰਤ ਜਗਪਾਲ ਸਿੰਘ ਚੀਮਾ ਨੂੰ ਸੁਲਤਾਨਪੁਰ ਲੋਧੀ ਸਰਕਲ ਪ੍ਰਧਾਨ ਅਤੇ ਬੱਬੂ ਖੈੜਾ ਨੂੰ ਫਤੂ ਢੀਂਗਾ ਸਰਕਲ ਪ੍ਰਧਾਨ ਬਣਾਇਆ ਗਿਆ ਇਸ ਮੌਕੇ ਵੱਖ ਵੱਖ ਅਹੁਦਿਆਂ ਦੀਆਂ ਨਿਯੁਕਤੀਆਂ ਕੀਤੀਆਂ ਗਈਆ

B11 NEWS
By -
Tags: