ਸੁਲਤਾਨਪੁਰ ਲੋਧੀ, 20 ਨਵੰਬਰ:( ਚੌਧਰੀ, ਸ਼ਰਨਜੀਤ ਸਿੰਘ ਤਖਤਰ)ਸ੍ਰੀ ਗੁਰੂ ਨਾਨਕ ਦੇਵ ਜੀ ਦੇ 27 ਨਵੰਬਰ ਨੂੰ ਮਨਾਏ ਜਾ ਰਹੇ 554ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ lਮੱਦੇਨਜ਼ਰ ਅੱਜ ਇੱਥੇ ਮੈਂਬਰ ਰਾਜ ਸਭਾ ਤੇ ਵਿਸ਼ਵ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਕੈਪਟਨ ਕਰਨੈਲ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਦੀ ਜਾਣਕਾਰੀ ਲੈਂਦਿਆ ਨਿਰਦੇਸ਼ ਦਿੱਤੇ ਕਿ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ ਤਾਂ ਜੋ ਵੱਡੀ ਗਿਣਤੀ ਵਿੱਚ ਸੰਗਤ ਦੀ ਆਮਦ ਦੇ ਸੰਦਰਭ ਵਿੱਚ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾ ਸਕਣ।

B11 NEWS
By -
Tags: