ਸੁਲਤਾਨਪੁਰ ਲੋਧੀ 21ਨਵੰਬਰ, (ਚੌਧਰੀ , ਸ਼ਰਨਜੀਤ ਸਿੰਘ ਤਖਤਰ,) 26 ਅਤੇ 27 ਨਵੰਬਰ ਨੂੰ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਦੀ ਧਾਰਮਿਕ ਮਹੱਤਤਾ ਅਤੇ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਕਰਨੈਲ ਸਿੰਘ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ ਸ਼ਹਿਰ ਵਿਚ 26 ਅਤੇ 27 ਨਵੰਬਰ ਨੂੰ ਮੀਟ ਦੀਆਂ ਦੁਕਾਨਾ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ।

B11 NEWS
By -
Tags: