ਸੁਲਤਾਨਪੁਰ ਲੋਧੀ, 25 ਨਵੰਬਰ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੇ ਯਤਨਾਂ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਭੂਮੀ ਅੇਕਸਪ੍ਰੈਸ 27 ਨਵੰਬਰ ਨੂੰ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਤੇ ਪਹਿਲੀ ਵਾਰ ਰੁਕੇਗੀ।

B11 NEWS
By -
Tags: