ਸੁਲਤਾਨਪੁਰ ਲੋਧੀ 29 ਨਵੰਬਰ, (ਚੌਧਰੀ ਸ਼ਰਨਜੀਤ ਸਿੰਘ ਤਖਤਰ) ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਸਰਕਲ ਸ਼ਾਮਚੁਰਾਸੀ, ਜ਼ਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

B11 NEWS
By -
Tags: