ਸੁਲਤਾਨਪੁਰ ਲੋਧੀ, 5 ਨਵੰਬਰ ( ਚੌਧਰੀ, ਸ਼ਰਨਜੀਤ ਸਿੰਘ ਤਖਤਰ )ਊਂਟੇਨ ਕਲਾਈਮੇਟ ਟਰੱਸਟ ਵੱਲੋਂ ਦਿੱਲੀ ਦੇ ਇੰਡੀਆ ਇੰਟਰਨੈਸ਼ਨਲ ਸੈਂਟਰ ਵਿੱਚ ਪਹਾੜਾਂ ਦੀ ਮਜ਼ਬੂਤੀ ਅਤੇ ਸਾਂਭ ਸੰਭਾਲ ਅਤੇ ਰੱਖ ਰਖਾਅ ਸੰਬੰਧੀ ਕਰਵਾਏ ਗਏ ਸੈਮੀਨਾਰ ਨੂੰ ਸੰਬੋਧਨ ਕਰਦਿਆ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਮਨੁੱਖ ਕੁਦਰਤ ਦੇ ਸਰੋਤਾਂ ਨੂੰ ਲੁੱਟ ਕੇ ਅਮੀਰ ਹੋਣ ਦੀ ਦੌੜ ਵਿੱਚ ਲੱਗਾ ਹੋਇਆ ਹੈ। ਉਹਨਾਂ ਕਿਹਾ ਕਿ ਇਸ ਅੰਨ੍ਹੀ ਦੌੜ ਕਾਰਨ ਹੀ ਆਉਣ ਵਾਲੀਆਂ ਪੀੜੀਆਂ ਦੇ ਭਵਿੱਖ ਨੂੰ ਤਬਾਹ ਕਰ ਰਹੇ ਹਾਂ।

B11 NEWS
By -
Tags: