ਸੁਲਤਾਨਪੁਰ ਲੋਧੀ, 7 ਨਵੰਬਰ: ( ਚੌਧਰੀ, ਸ਼ਰਨਜੀਤ ਸਿੰਘ ਤਖਤਰ) ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਸੁਲਤਾਨਪੁਰ ਲੋਧੀ ਵਿਖੇ ਸਮਾਰਟ ਸਿਟੀ ਤਹਿਤ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਪ੍ਰਾਜੈੱਕਟਾਂ ਦੀ ਰਫਤਾਰ ਨੂੰ ਤੇਜ਼ ਕਰਕੇ ਜਲਦ ਤੋਂ ਜਲਦ ਨੇਪਰੇ ਚਾੜ੍ਹਿਆ ਜਾਵੇ।

B11 NEWS
By -
Tags: