ਸੁਲਤਾਨਪੁਰ ਲੋਧੀ, 8ਨਵੰਬਰ, (ਚੌਧਰੀ, ਸ਼ਰਨਜੀਤ ਸਿੰਘ ਤਖਤਰ) ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਚੋਣ ਲਈ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੀਜੀ ਵਾਰ ਜਿੱਤ ਦਰਜ ਕੀਤੀ ਹੈ। ਵਿਰੋਧੀ ਧਿਰ ਦੇ ਉਮੀਦਵਾਰ ਬਾਬਾ ਬਲਬੀਰ ਸਿੰਘ ਘੁੰਨਸ ਨੂੰ 76 ਵੋਟਾਂ ਨਾਲ ਹਰਾਇਆ। ਹਰਜਿੰਦਰ ਸਿੰਘ ਧਾਮੀ ਦੇ ਹੱਕ ‘ਚ 118 ਵੋਟਾਂ ਪਈਆਂ ਦੂਜੇ ਪਾਸੇ ਵਿਰੋਧੀ ਧਿਰ ਦੇ ਉਮੀਦਵਾਰ ਸੰਤ ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਪਈਆਂ।।
By -
November 08, 2023
Tags: