ਸੁਲਤਾਨਪੁਰ ਲੋਧੀ 1ਦਸੰਬਰ ,, (ਚੌਧਰੀ ,ਸ਼ਰਨਜੀਤ ਸਿੰਘ ਤਖਤਰ)ਸ਼੍ਰੋਮਣੀ ਅਕਾਲੀ ਦਲ ਹਲਕਾ ਕਪੂਰਥਲਾ ਦੇ ਇੰਚਾਰਜ ਐਚ ਐਸ ਵਾਲੀਆ ਨੇ ਬੀਤੇ ਦਿਨੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 554 ਵੇ ਪ੍ਰਕਾਸ਼ ਦਿਹਾੜੇ ਮੌਕੇ ਸੁਲਤਾਨਪੁਰ ਲੋਧੀ ਵਿਖੇ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਹੋਈ ਗੋਲੀਬਾਰੀ ਦੇ ਦੌਰਾਨ ਕਵਰੇਜ ਕਰਦੇ ਹੋਏ ਪੀਟੀਸੀ ਦੇ ਸੀਨੀਅਰ ਪੱਤਰਕਾਰ ਚਰਨਜੀਤ ਸਿੰਘ ਢਿੱਲੋ ਅਤੇ ਉਨ੍ਹਾਂ ਦੇ ਸਾਥੀ ਕੈਮਰਾਮੈਨ ਬਲਵਿੰਦਰ ਸਿੰਘ ਦੇ ਨਾਲ ਪੁਲਿਸ ਮੁਲਾਜ਼ਮਾਂ ਵੱਲੋਂ ਕੀਤੀ ਗਈ ਕੁੱਟਮਾਰ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਦੋਸ਼ੀ ਪੁਲਿਸ ਕਰਮਚਾਰੀਆਂ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ

B11 NEWS
By -
Tags: