ਸੁਲਤਾਨਪੁਰ ਲੋਧੀ 11ਦਸੰਬਰ , (ਚੌਧਰੀ, ਸ਼ਰਨਜੀਤ ਸਿੰਘ ਤਖਤਰ)ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਨੂੰ ਖਤਮ ਕਰਨ ਦੇ ਕੇਂਦਰ ਦੇ ਫੈਸਲੇ ਨੂੰ ਸੁਪਰੀਮ ਕੋਰਟ ਨੇ ਸੰਵਿਧਾਨਕ ਵੈਧਤਾ ਦੇ ਹੱਕ ਫੈਸਲਾ ਸੁਣਾਇਆ ਅਤੇ ਕੇਂਦਰ ਸਰਕਾਰ ਨੂੰ ਆਦੇਸ਼ ਦਿੱਤਾ ਹੈ ਕਿ ਜੰਮੂ ਕਸ਼ਮੀਰ ਵਿੱਚ ਸਟੇਟ ਦਾ ਦਰਜਾ ਬਹਾਲ ਕੀਤਾ ਜਾਵੇ
By -
December 11, 2023
Tags: