ਸੁਲਤਾਨਪੁਰ ਲੋਧੀ,14 ਦਸੰਬਰ (ਚੌਧਰੀ, ਸ਼ਰਨਜੀਤ ਸਿੰਘ ਤਖਤਰ) ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਅੱਜ ਦੇਰ ਰਾਤ 1 ਵਜੇ ਅਕਾਲ ਚਲਾਣਾ ਕਰ ਗਏ। ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਪੀਏ ਨਿਰਮਲ ਸਿੰਘ ਮੱਲ੍ਹ ਅਤੇ ਮਾਰਕੀਟ ਕਮੇਟੀ ਲੋਹੀਆਂ ਖਾਸ ਦੇ ਚੇਅਰਮੈਨ ਸਰਬਜੀਤ ਸਿੰਘ ਚਤਰੱਥ ਨੇ ਦੱਸਿਆ ਕਿ ਰਤਨ ਸਿੰਘ ਕਾਕੜ ਕਲਾਂ ਨੂੰ ਪੇਟ ਦੀ ਇਨਫੈਕਸ਼ਨ ਸੀ।
By -
December 14, 2023
Tags: