ਸੁਲਤਾਨਪੁਰ ਲੋਧੀ 31 ਦਸੰਬਰ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਚ ਪੁਲਿਸ ਵੱਲੋਂ ਗੋਲੀ ਚਲਾਉਣ ਦੇ ਰੋਸ ਵਜੋਂ ਲੱਗਾ ਧਰਨਾ ਜਾਰੀ 29ਵੇਂ ਦਿਨ ਚ ਦਾਖਲ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ। , ਅਤੇ ਇੰਜ਼ ਸਵਰਨ ਸਿੰਘ ਦੀ ਅਗਵਾਈ ਹੇਠ ਸਮੇਤ ਸੰਗਤਾਂ ਧਰਨਾ ਲਗਾਇਆ ਗਿਆ। ਇਸ ਮੌਕੇ ਇੰਜ਼ ਸਵਰਨ ਸਿੰਘ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਜੁੱਤੀਆਂ ਸਮੇਤ ਪੁਲਿਸ ਵੱਲੋਂ ਦਾਖਲ ਹੋ ਕੇ ਬੇਅਦਬੀ ਕਰਨ ਅਤੇ ਗੋਲੀ ਚਲਾਉਣ ਦੀ ਘਟਣਾ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਂਝੇ ਤੌਰ ਤੇ ਆਰੰਭਿਆ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਸੁਲਤਾਨਪੁਰ
By -
December 31, 2023