ਸੁਲਤਾਨਪੁਰ ਲੋਧੀ, 09 ਜਨਵਰੀ ,( ਚੌਧਰੀ, ਸ਼ਰਨਜੀਤ ਸਿੰਘ ਤਖਤਰ)ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੁਦਰਤੀ ਖੇਤੀ ਵੱਲ ਪਰਤਣ ਤਾਂ ਜੋ ਸੂਬੇ ਦੇ ਵਾਤਾਵਰਣ ਦੇ ਵਿਗੜ ਰਹੇ ਤਵਾਜ਼ਨ ਨੂੰ ਲੀਹ ਤੇ ਲਿਆਂਦਾ ਜਾ ਸਕੇ। ਉਹਨਾਂ ਦੱਸਿਆ ਕਿ ਜਲਵਾਯੂ ਵਿੱਚ ਆ ਰਹੀਆਂ ਤਬਦੀਲੀਆਂ ਦੇ ਚੱਲਦਿਆਂ ਪੰਜਾਬ ਦੇ 8 ਜ਼ਿਲ੍ਹੇ ਇਸਦੀ ਮਾਰ ਹੇਠ ਆਏ ਹੋਏ ਹਨ।
By -
January 09, 2024
Tags: