ਸੁਲਤਾਨਪੁਰ ਲੋਧੀ 12 ਜਨਵਰੀ (ਚੌਧਰੀ ਸ਼ਰਨਜੀਤ ਸਿੰਘ ਤਖਤਰ)ਹਲਕਾ ਸੁਲਤਾਨਪੁਰ ਲੋਧੀ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਅਕਾਲੀ ਆਗੂ ਅਮਰਜੀਤ ਸਿੰਘ ਖਿੰਡਾ ਲੋਧੀਵਾਲ ਦੀ ਅਗਵਾਈ ਹੇਠ ਦਰਜਨ ਤੋਂ ਵੱਧ ਪਰਿਵਾਰਾਂ ਨੇ ਅਕਾਲੀ ਦਲ ਨੂੰ ਸਦਾ ਲਈ ਅਲਵਿਦਾ ਕਹਿ ਕੇ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।
By -
January 12, 2024
Tags: