ਸੁਲਤਾਨਪੁਰ ਲੋਧੀ,2 ਮਾਰਚ, (ਲਾਡੀ ਚੌਧਰੀ ਸ਼ਰਨਜੀਤ ਸਿੰਘ ਤਖਤਰ) ਪਿੰਡ ਦਬੂਲੀਆਂ ਚ ਦੂਸਰੇ ਆਲ ਇੰਡੀਆ ਬਲਕਾਰ ਸਿੰਘ ਟੂਰਨਾਮੈਂਟ ਦਾ ਸ਼ਾਨਦਾਰ ਅਗਾਜ਼-ਸੰਤ ਬਾਬਾ ਲੀਡਰ ਸਿੰਘ ਜੀ ਵਲੋਂ ਕੀਤਾ ਗਿਆ ।ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਜ਼ਰੂਰ ਬਣਾਉਣ, ਉਨ੍ਹਾਂ ਅਰਜੁਨ ਐਵਾਰਡੀ ਸੱਜਣ ਸਿੰਘ ਚੀਮਾ ਤੇ ਚੀਮਾ ਪਰਿਵਾਰ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

B11 NEWS
By -
Tags: