ਪੁਲਿਸ ਕਮਿਸ਼ਨਰ ਲੁਧਿਆਣਾ ਨੇ ਜ਼ਿਲਾ ਲੁਧਿਆਣਾ ਦੇ ਸਮੂਹ ਜੀ.ਓ., ਐਸ.ਐਚ.ਓਜ਼, ਅਤੇ ਇੰਚਾਰਜ ਪੀ.ਪੀਜ਼ ਨਾਲ ਮੀਟਿੰਗ ਕੀਤੀ,

B11 NEWS
By -
Commissioner of Police Ludhiana held a meeting with all GOs, SHOs, and in-charge PPs of District Ludhiana, which along with strengthening the crime detection system and accelerating the speed of service delivery- Also issued necessary instructions for timely disposal of all pending cases. Authorities have been directed to take all measures to ensure the complete protection of the peace and safety of all residents.                      
 ਪੁਲਿਸ ਕਮਿਸ਼ਨਰ ਲੁਧਿਆਣਾ ਨੇ ਜ਼ਿਲਾ ਲੁਧਿਆਣਾ ਦੇ ਸਮੂਹ ਜੀ.ਓ., ਐਸ.ਐਚ.ਓਜ਼, ਅਤੇ ਇੰਚਾਰਜ ਪੀ.ਪੀਜ਼ ਨਾਲ ਮੀਟਿੰਗ ਕੀਤੀ, ਜਿਸ ਵਿੱਚ ਅਪਰਾਧ ਖੋਜ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਸੇਵਾ ਪ੍ਰਦਾਨ ਕਰਨ ਦੀ ਰਫ਼ਤਾਰ ਨੂੰ ਤੇਜ਼ ਕਰਨ ਦੇ ਨਾਲ-ਨਾਲ ਸਾਰੇ ਬਕਾਇਆ ਕੇਸਾਂ ਦੇ ਸਮੇਂ ਸਿਰ ਨਿਪਟਾਰੇ ਕਰਨ ਲਈ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ। ਅਧਿਕਾਰੀਆਂ ਨੂੰ ਸਾਰੇ ਨਿਵਾਸੀਆਂ ਦੀ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਉਪਾਅ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।